ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ..
ਕਦੀ ਜੱਗ ਨ ਹਸਾਉਣ ਨੂੰ ਜੀ ਕਰਦਾ..
ਕਦੇ ਰੋਂਦਾ ਨਹੀਂ ਦਿਲ ਕਿਸੇ ਦੀ ਮੌਤ ਉੱਤੇ...
ਕਦੀ ਐਵੇਂ ਹੀ ਰੋਣ ਨੂੰ ਜੀ ਕਰਦਾ...
ਕਦੀ ਅਜਨਬੀ ਦਾ ਸਾਥ ਵੀ ਲਗਦਾ ਚੰਗਾ...
ਕਦੇ ਆਪਣੇ ਵੀ ਲਗਦੇ ਬਿਗਾਨੇ ਜਿਹੇ....
ਕਦੀ ਮੰਗਦਾ ਦਿਲ ਇਕ ਹੋਰ ਉਮਰ..
ਕਦੀ ਇਹ ਵੀ ਮਿਟਾਉਣ ਨੂੰ ਜੀ ਕਰਦਾ...
ਰੱਬ ਦੇ ਕੋਲੋ ਡਰਦਾ ਰਹੇ ਤਾ ਚੰਗ਼ਾ ਏ....
ਬੰਦਾ ਇਕੋ ਦਰ ਦਾ ਰਹੇ ਤਾ ਚੰਗ਼ਾ ਏ....
ਮੁਠੀ ਬੰਦ ਰਹੇ ਤਾ ਕਿਸਮਤ ਹੈ.....
ਇਜ਼ਤ ਤੇ ਪਰਦਾ ਰਹੇ ਤਾ ਚੰਗ਼ਾ ਏ....
ਕਿਸੇ ਨੂੰ ਚੇਤੇ ਕਰਕੇ ਰੋਣ ਚ ਮਜਾ ਬਡ਼ਾ....
ਦਿਲ ਕਦੇ ਕਦੇ ਭਰਦਾ ਰਹੇ ਤਾ ਚੰਗ਼ਾ ਏ....
Sunday, October 12, 2008
Subscribe to:
Posts (Atom)